ਮੁੱਖ ਸਫ਼ਾ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,632 ਹੈ ਅਤੇ ਕੁੱਲ 108 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਪੈਪਸੂ ਦਾ ਉਦਘਾਟਨੀ ਪੱਥਰ
ਪੈਪਸੂ ਦਾ ਉਦਘਾਟਨੀ ਪੱਥਰ
ਪੈਪਸੂ ਅੰਗਰੇਜੀ ਦੇ ਸ਼ਬਦ PEPSU ਤੋਂ ਆਇਆ ਹੈ। ਇਸ ਦਾ ਮਤਲਬ ਹੈ ਪਟਿਆਲਾ ਐਂਡ ਈਸਟ ਪੰਜਾਬ ਸਟੇਟ ਯੂਨੀਅਨ। ਅੰਗਰੇਜਾਂ ਅਧੀਨ ਪੰਜਾਬ ਦਾ ਇਹ ਇੱਕ ਪ੍ਰੈਮਿਸਿਜ ਸੀ| ਪੈਪਸੂ 1948 ਤੋਂ 1956 ਤੱਕ ਭਾਰਤ ਦਾ ਪ੍ਰਾਂਤ ਰਿਹਾ ਸੀ। ਇਹ ਅੱਠ ਪ੍ਰਿੰਸਲੀ ਪ੍ਰਾਤਾਂ, ਪਟਿਆਲਾ, ਜੀਂਦ, ਨਾਭਾ, ਫਰੀਦਕੋਟ, ਕਲਸੀਆ, ਮਲੇਰਕੋਟਲਾ, ਕਪੂਰਥਲਾ ਅਤੇ ਨਾਲਗੜ੍ਹ ਤੋਂ ਮਿਲਕੇ ਬਣਿਆ ਸੀ। ਇਹ 15 ਜੁਲਾਈ, 1948 'ਚ ਬਣਿਆ ਅਤੇ 1950 ਵਿੱਚ ਭਾਰਤ ਦਾ ਪ੍ਰਾਂਤ ਰਿਹਾ। ਇਸ ਦੀ ਰਾਜਧਾਨੀ ਪਟਿਆਲਾ ਸੀ। ਇਸ ਪ੍ਰਾਂਤ ਦਾ ਖੇਤਰਫਲ 26,208 ਵਰਗ ਕਿਲੋਮੀਟਰ ਸੀ, ਅਤੇ ਸ਼ਿਮਲਾ, ਕਸੌਲੀ, ਕੰਡਾਘਾਟ, ਧਰਮਪੁਰ ਅਤੇ ਚੈਲ ਇਸ ਦਾ ਹਿਸਾ ਸਨ। 1947 ਵਿੱਚ ਜਦ ਅੰਗਰੇਜ਼ ਭਾਰਤ ਨੂੰ ਛੱਡ ਕੇ ਗਏ ਤਾਂ ਉਸ ਵੇਲੇ ਪੰਜਾਬ ਵਿੱਚ ਬਹੁਤ ਸਾਰੀਆਂ ਰਿਆਸਤਾਂ ਮੌਜੂਦ ਸਨ ਜਿਹਨਾਂ ਵਿਚੋਂ ਮੁੱਖ ਪਟਿਆਲਾ, ਕਪੂਰਥਲਾ, ਜੀਂਦ, ਫ਼ਰੀਦਕੋਟ, ਮਲੇਰਕੋਟਲਾ, ਨਾਲਾਗੜ੍ਹ ਵਗੈਰਾ ਸਨ। 13 ਜਨਵਰੀ 1949 ਨੂੰ ਪੈਪਸੂ ਦਾ ਪਹਿਲਾ ਮੁੱਖ ਮੰਤਰੀ ਗਿਆਨ ਸਿੰਘ ਰਾੜੇਵਾਲਾ ਬਣ। ਪਰ 1953, ਵਿੱਚ ਜ਼ਿਲ੍ਹਿਆ ਦੀ ਗਿਣਤੀ ਪੰਜ ਕਰ ਦਿਤੀ ਗਈ ਜਿਸ ਵਿੱਚ ਬਰਨਾਲਾ ਨੂੰ ਸੰਗਰੁਰ ਵਿੱਚ ਅਤੇ ਕੋਹਿਸਤਾਨ ਅਤੇ ਫ਼ਤਿਹਗੜ੍ਹ ਨੂੰ ਪਟਿਆਲਾ ਵਿੱਚ ਸਾਮਲ ਕਰ ਦਿਤਾ ਗਿਆ। ਪੈਪਸੂ ਵਿੱਚ ਚਾਰ ਲੋਕ ਸਭਾ ਇਲਾਕੇ ਸਨ।

ਅੱਜ ਇਤਿਹਾਸ ਵਿੱਚ 15 ਜੁਲਾਈ

15 ਜੁਲਾਈ:

ਭਾਰਤੀ ਰੁਪਈਆ
  • 1775 – ਸਿੱਖ ਫ਼ੌਜਾਂ ਦਾ ਦਿੱਲੀ ਉੱਤੇ ਹਮਲਾ।
  • 1948 – ਪੰਜਾਬ ਵਿੱਚ 7 ਆਜ਼ਾਦ ਰਿਆਸਤਾਂ ਨੂੰ ਇਕੱਠਿਆਂ ਕਰ ਕੇਪੈਪਸੂ ਬਣਿਆ।
  • 1910 – ਪੰਜਾਬੀ ਸਾਹਿਤਕਾਰ ਪਿਆਰਾ ਸਿੰਘ ਦਾਤਾ ਦਾ ਜਨਮ।
  • 1932 – ਭਾਰਤੀ ਗਦਰ ਪਾਰਟੀ ਦਾ ਸਮਰਪਿਤ ਅਣਖੀਲਾ ਰਤਨ ਸਿੰਘ ਰੱਕੜ ਸਹੀਦ ਹੋਏ।
  • 1986 – ਭਾਰਤੀ ਹਾਕੀ ਖਿਡਾਰੀ ਅਤੇ ਕਪਤਾਨ ਸਰਦਾਰਾ ਸਿੰਘ ਦਾ ਜਨਮ।
  • 1904 – ਰੂਸੀ ਕਹਾਣੀਕਾਰ ਤੇ ਨਾਟਕਕਾਰ ਐਂਤਨ ਚੈਖਵ ਦਾ ਦਿਹਾਂਤ।
  • 2010 – ਭਾਰਤ ਨੇ ਆਪਣੀ ਮੁਦਰਾ ਰੁਪਏ ਦਾ ਨਿਸ਼ਾਨ ਤੈਅ ਕੀਤਾ।

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 14 ਜੁਲਾਈ15 ਜੁਲਾਈ16 ਜੁਲਾਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਭਾਰਤ ਦੇ ਪੱਛਮੀ ਬੰਗਾਲ ਦੇ ਵਿਸ਼ਣੂਪੁਰ ਵਿੱਚ ਸਥਿਤ ਰਸਮੰਚਾ ਮੰਦਰ ਜਿਸ ਨੂੰ 1600 ਵਿੱਚ ਰਾਜਾ ਹਮਬੀਰ ਮਾਲਾ ਦੇਵ ਨੇ ਬਣਾਇਆ। ਇਸ ਦੀ 24.5 ਮੀਟਰ ਲੰਬਾਈ ਅਤੇ 12.5 ਮੀਟਰ ਉਚਾਈ ਹੈ।

ਤਸਵੀਰ: User:Jonoikobangali


ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।