ਮੁੱਖ ਸਫ਼ਾ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,570 ਹੈ ਅਤੇ ਕੁੱਲ 103 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਨਾਥੂ ਲਾ
ਨਾਥੂ ਲਾ

ਨਾਥੂ ਲਾ (ਦੇਵਨਾਗਰੀ नाथू ला; ਤਿੱਬਤੀ: རྣ་ཐོས་ལ་, IAST: Nāthū Lā, ਚੀਨੀ: ; ਪਿਨਯਿਨ: Nǎiduīlā Shānkǒu)ਹਿਮਾਲਾ ਦਾ ਇੱਕ ਪਹਾੜੀ ਦੱਰਾ ਹੈ ਜੋ ਭਾਰਤ ਦੇ ਸਿੱਕਮ ਰਾਜ ਅਤੇ ਦੱਖਣ ਤਿੱਬਤ ਵਿੱਚ ਚੁੰਬੀ ਘਾਟੀ ਨੂੰ ਜੋੜਦਾ ਹੈ। ਇਹ 14 ਹਜਾਰ 200 ਫੁੱਟ ਦੀ ਉੱਚਾਈ ਉੱਤੇ ਹੈ। ਭਾਰਤ ਅਤੇ ਚੀਨ ਦੇ ਵਿੱਚਕਾਰ 1962 ਵਿੱਚ ਹੋਈ ਲੜਾਈ ਦੇ ਬਾਅਦ ਇਸਨੂੰ ਬੰਦ ਕਰ ਦਿੱਤਾ ਗਿਆ ਸੀ। ਇਸਨੂੰ ਵਾਪਸ 5 ਜੁਲਾਈ 2006 ਨੂੰ ਵਪਾਰ ਲਈ ਖੋਲ ਦਿੱਤਾ ਗਿਆ ਹੈ। ਵੀਹਵੀਂ ਸਦੀ ਦੀ ਸ਼ੁਰੁਆਤ ਵਿੱਚ ਭਾਰਤ ਅਤੇ ਚੀਨ ਦੇ ਹੋਣ ਵਾਲੇ ਵਪਾਰ ਦਾ 80 ਫ਼ੀਸਦੀ ਹਿੱਸਾ ਨਾਥੂ ਲਾ ਦੱਰੇ ਦੇ ਜਰੀਏ ਹੀ ਹੁੰਦਾ ਸੀ। ਇਹ ਦੱਰਾ ਪ੍ਰਾਚੀਨ ਰੇਸ਼ਮ ਰਸਤੇ ਦੀ ਇੱਕ ਸ਼ਾਖਾ ਦਾ ਵੀ ਹਿੱਸਾ ਰਿਹਾ ਹੈ। ਨਾਥੂ ਸ਼ਬਦ ਦਾ ਅਰਥ ਸੁਣਨ ਵਾਲੇ ਕੰਨ ਜਾਂ ਕੰਨਾ ਨਾਲ ਸੁਣਨਾ ਅਤੇ ਲਾ ਸ਼ਬਦ ਦਾ ਤਿੱਬਤੀ ਭਾਸ਼ਾ ਵਿੱਚ ਮਤਲਬ ਦੱਰਾ ਹੈ।

ਅੱਜ ਇਤਿਹਾਸ ਵਿੱਚ 6 ਜੁਲਾਈ

6 ਜੁਲਾਈ:

ਪ੍ਰਭਜੋਤ ਕੌਰ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 5 ਜੁਲਾਈ6 ਜੁਲਾਈ7 ਜੁਲਾਈ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਸਵਿਟਜਰਲੈਂਡ ਦੇ ਐਲਪਾਈਨ ਬਾਗ ਵਿੱਚ ਸਮੁੰਦਰੀ ਤਲ ਤੋਂ 2000 ਮੀਟਰ ਉਚਾਈ ਤੇ ਉਗਣ ਵਾਲਾ ਪੌਦਾ।

ਤਸਵੀਰ: SiameseTurtle


ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।


🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ