ਗਣਰਾਜ

ਗਣਰਾਜ (ਰਿਪਬਲਿਕ, ਲਾਤੀਨੀ: Res Publica-ਜਨਤਾ ਦਾ ਰਾਜ) ਇੱਕ ਅਜਿਹਾ ਦੇਸ਼ ਹੁੰਦਾ ਹੈ ਜਿੱਥੋਂ ਦੇ ਸ਼ਾਸਨਤੰਤਰ ਵਿੱਚ ਦੇਸ਼ ਦੇ ਸਰਬਉਚ ਪਦ ਉੱਤੇ ਸੰਵਿਧਾਨਕ ਤੌਰ 'ਤੇ ਆਮ ਜਨਤਾ ਵਿੱਚੋਂ ਕੋਈ ਵੀ ਵਿਅਕਤੀ ਬਿਰਾਜਮਾਨ ਹੋ ਸਕਦਾ ਹੈ ਅਤੇ ਜਿਥੇ ਸ਼ਾਸਨ ਦੇ ਪਦ ਚੋਣ ਜਾਂ ਨਾਮਜਦਗੀਆਂ ਰਾਹੀਂ ਪੁਰ ਕੀਤੇ ਜਾਂਦੇ ਹਨ ਵਿਰਾਸਤ ਵਿੱਚ ਨਹੀਂ ਮਿਲਦੇ। ਆਮ ਪ੍ਰਚਲਿਤ ਸਰਲ ਪਰਿਭਾਸ਼ਾ ਅਨੁਸਾਰ ਇਸ ਤਰ੍ਹਾਂ ਦੇ ਸ਼ਾਸਨਤੰਤਰ ਨੂੰ ਗਣਤੰਤਰ ਕਿਹਾ ਜਾਂਦਾ ਹੈ ਜਿਥੇ ਦੇਸ਼ ਦਾ ਮੁੱਖੀ ਬਾਦਸ਼ਾਹ ਨਹੀਂ ਹੁੰਦਾ।[1][2]ਲੋਕਤੰਤਰ ਜਾਂ ਪਰਜਾਤੰਤਰ ਇਸ ਤੋਂ ਵੱਖ ਹੁੰਦਾ ਹੈ। ਲੋਕਤੰਤਰ (ਅੰਗਰੇਜ਼ੀ: Democracy) ਉਹ ਸ਼ਾਸਨਤੰਤਰ ਹੁੰਦਾ ਹੈ ਜਿੱਥੇ ਵਾਸਤਵ ਵਿੱਚ ਆਮ ਜਨਤਾ ਜਾਂ ਉਸ ਦੇ ਬਹੁਮਤ ਦੀ ਇੱਛਾ ਨਾਲ ਸ਼ਾਸਨ ਚੱਲਦਾ ਹੈ। ਅੱਜ ਸੰਸਾਰ ਦੇ ਬਹੁਤੇ ਦੇਸ਼ ਗਣਰਾਜ ਹਨ, ਅਤੇ ਇਸ ਦੇ ਨਾਲ-ਨਾਲ ਲੋਕਤਾਂਤਰਿਕ ਵੀ।

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ