ਗੁਰਦੁਆਰਾ

ਸਿੱਖ ਧਰਮ ਦਾ ਧਾਰਮਿਕ ਸਥਾਨ

ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੁੰਦਾ ਹੈ, ਉਸ ਨੂੰ ‘ਸਿੱਖ ਸ਼ਬਦਾਵਲੀ[1] ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ[2] ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ। ਗੁਰੂ ਨਾਨਕ ਦੇਵ ਜੀ ਨੇ ਗੁਰੂ ਰਵਿਦਾਸ ਜੀ ਦੇ ਨਾਲ ਮਿਲਕੇ ਗੁਰਦੁਆਰਾ ਸਾਹਿਬ ਦੀ ਸਥਪਨਾ ਕੀਤੀ ਸੀ ।

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ