ਗੋਵਿੰਦ ਨਿਹਲਾਨੀ
ਗੋਬਿੰਦ ਨਿਹਲਾਨੀ (ਜਨਮ 19 ਅਗਸਤ 1940) ਇੱਕ ਹਿੰਦੁਸਤਾਨੀ ਫਿਲਮ ਡਾਇਰੈਕਟਰ, ਫਿਲਮ ਪ੍ਰੋਡਿਊਸਰ, ਪਟਕਥਾ ਲੇਖਕ, ਅਤੇ ਸਿਨੇਮੈਟੋਗ੍ਰਾਫਰ ਹੈ। ਉਹ 70ਵਿਆਂ ਦੇ ਅਖੀਰਲੇ ਸਾਲਾਂ ਤੋਂ ਹਿੰਦੀ ਫਿਲਮਾਂ ਦਾ ਨਿਰਦੇਸ਼ਨ ਕਰਦਾ ਆ ਰਿਹਾ ਹੈ, ਅਤੇ ਟੈਲੀਵਿਜ਼ਨ ਮਾਧਿਅਮ ਰਾਹੀਂ ਵੀ ਸਰਗਰਮ ਰਿਹਾ ਹੈ।
ਗੋਬਿੰਦ ਨਿਹਲਾਨੀ | |
---|---|
![]() | |
ਜਨਮ | 19 ਅਗਸਤ 1940 |
ਪੇਸ਼ਾ | ਫਿਲਮ ਡਾਇਰੈਕਟਰ, ਫਿਲਮ ਪ੍ਰੋਡਿਊਸਰ, ਪਟਕਥਾ ਲੇਖਕ, ਸਿਨੇਮੈਟੋਗ੍ਰਾਫਰ |
ਸਰਗਰਮੀ ਦੇ ਸਾਲ | 1962 – ਹੁਣ |
ਪੁਰਸਕਾਰ | 2002 ਪਦਮ ਸ਼ਰੀ |
🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ