ਜ਼ਾਕਿਰ ਨਾਇਕ

ਜ਼ਾਕਿਰ ਨਾਇਕ (ਜਨਮ 18 ਅਕਤੂਬਰ 1965) ਇੱਕ ਭਾਰਤੀ ਵਕਤਾ, ਲੇਖਕ ਅਤੇ ਵਿਦਵਾਨ ਹਨ[1][2]। ਉਹਨਾਂ ਦੇ ਜ਼ਿਆਦਾਤਰ ਲੈਕਚਰ ਇਸਲਾਮ ਅਤੇ ਤੁਲਨਾਤਮਕ ਧਰਮ ਬਾਰੇ ਹੁੰਦੇ ਹਨ। ਉਹ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਹਨ।[3][4]। ਜਨਤਕ ਸਪੀਕਰ ਬਣਨ ਪਹਿਲਾਂ ਉਹ ਇੱਕ ਮੈਡੀਕਲ ਡਾਕਟਰ ਸਨ। ਉਹਨਾਂ ਨੇ ਇਸਲਾਮ ਅਤੇ ਤੁਲਾਨਤਮਕ ਧਰਮ ਬਾਰੇ ਆਪਣੇ ਕਈ ਲੈਕਚਰ ਪੁਸਤਕ ਵਰਜਨ ਵਿੱਚ ਛਪਵਾਏ।[5][6][7]

ਜ਼ਾਕਿਰ ਨਾਇਕ
ਮਾਲਦੀਵ ਵਿੱਚ ਜ਼ਾਕਿਰ ਨਾਇਕ
ਜਨਮ (1965-10-18) 18 ਅਕਤੂਬਰ 1965 (ਉਮਰ 58)
ਸਿੱਖਿਆBachelor of Medicine and Surgery
ਅਲਮਾ ਮਾਤਰਕਿਸ਼ਨਚੰਦ ਚੇਲਾਰਾਮ ਕਾਲਜ
ਟੋਪੀਵਾਲਾ ਨੈਸ਼ਨਲ ਮੈਡੀਕਲ ਕਾਲਜ ਅਤੇ ਨਾਇਰ ਹਸਪਤਾਲ
ਮੁੰਬਈ ਯੂਨੀਵਰਸਿਟੀ
ਪੇਸ਼ਾਇਸਲਾਮਿਕ ਰਿਸਰਚ ਫਾਉਂਡੇਸ਼ਨ ਦਾ ਪ੍ਰਧਾਨ, ਜਨਤਕ ਸਪੀਕਰ
ਸਰਗਰਮੀ ਦੇ ਸਾਲ1991–ਹੁਣ ਤੱਕ
ਲਈ ਪ੍ਰਸਿੱਧਦਾਵਾ, Peace TV
ਬੋਰਡ ਮੈਂਬਰਇਸਲਾਮਿਕ ਰਿਸਰਚ ਫਾਉਂਡੇਸ਼ਨ
ਜੀਵਨ ਸਾਥੀਫਰਹਾਤ ਨਾਇਕ
ਵੈੱਬਸਾਈਟIRF.net
PeaceTV.tv

ਜੀਵਨ

ਨਾਇਕ ਦਾ ਜਨਮ 18 ਅਕਤੂਬਰ 1965 ਨੂੰ ਮੁੰਬਈ, ਮਹਾਂਰਾਸ਼ਟਰ ਵਿੱਚ ਹੋਇਆ ਸੀ। ਹਾਈ ਸਕੂਲ ਦੀ ਸਿੱਖਿਆ ਉਸਨੇ ਮੁੰਬਈ ਦੇ ਸੇਂਟ ਪੀਟਰ ਸਕੂਲ ਵਿੱਚੋਂ ਲਈ। ਬਾਅਦ ਵਿੱਚ ਉਹ ਕਿਸ਼ਨਚੰਦ ਚੇਲਾਰਾਮ ਕਾਲਜ ਵਿੱਚ ਚਲਾ ਗਿਆ। ਉਸ ਤੋਂ ਬਾਅਦ ਉਸਨੇ ਮੈਡੀਕਲ ਦੀ ਪੜ੍ਹਾਈ ਟੋਪੀਵਾਲਾ ਨੈਸ਼ਨਲ ਮੈਡੀਕਲ ਕਾਲਜ ਅਤੇ ਨਾਇਰ ਹਸਪਤਾਲ ਤੋਂ ਕੀਤੀ ਅਤੇ ਫਿਰ ਉਹ ਮੁੰਬਈ ਯੂਨੀਵਰਸਿਟੀ ਵਿੱਚ ਚਲਾ ਗਿਆ।

ਸਨਮਾਨ ਅਤੇ ਖ਼ਿਤਾਬ

Year of award or honourName of award or honourAwarding organisation or government
2013Islamic Personality of 2013[8]Shaikh Mohammed bin Rashid Al Maktoum Award for World Peace
2013Distinguished International Personality Award[9]Agong, Tuanku Abdul Halim Mu’adzam Shah, Head of state of Malaysia
2013Sharjah Award for Voluntary WorkSultan bin Mohamed Al-Qasimi, Ruler of Sharjah
2014Insignia of the Commander of the National Order of the Republic of The Gambia[2]President of The Gambia Yahya Jammeh
2014Honorary Doctorate (Doctor of Humane Letters)[2]University of The Gambia
2015King Faisal international Prize[10]Kingdom of Saudi Arabia

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ