ਡਾਇਨਾ ਡੇਵਿਡ

ਡਾਇਨਾ ਪਿਲੀ ਡੇਵਿਡ (ਜਨਮ 2 ਮਾਰਚ 1985 ਨੂੰ ਚਿਰਾਲ, ਆਂਧਰਾ ਪ੍ਰਦੇਸ਼ ਵਿੱਚ) ਇੱਕ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ। ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਇੱਕ ਦਿਨਾ ਅੰਤਰਰਾਸ਼ਟਰੀ ਮੈਚ ਖੇਡਦੀ ਰਹੀ ਹੈ।[1] ਉਹ ਇੱਕ ਸੱਜੂ-ਬੱਲੇਬਾਜ਼ ਅਤੇ ਗੇਂਦਬਾਜ਼ ਹੈ। ਉਸਨੇ ਛੇ ਇੱਕ ਦਿਨਾ ਮੈਚਾਂ ਵਿੱਚ ਅੱਠ ਵਿਕਟਾਂ ਲਈਆਂ ਹਨ।[2]

ਡਾਇਨਾ ਡੇਵਿਡ
ਨਿੱਜੀ ਜਾਣਕਾਰੀ
ਪੂਰਾ ਨਾਮ
ਡਾਇਨਾ ਪਿਲੀ ਡੇਵਿਡ
ਜਨਮ (1985-03-02) 2 ਮਾਰਚ 1985 (ਉਮਰ 39)
ਚਿਰਾਲਾ, ਆਂਧਰਾ ਪ੍ਰਦੇਸ਼, ਭਾਰਤ
ਬੱਲੇਬਾਜ਼ੀ ਅੰਦਾਜ਼ਸੱਜੂ-ਬੱਲੇਬਾਜ਼
ਗੇਂਦਬਾਜ਼ੀ ਅੰਦਾਜ਼ਸੱਜੇ-ਹੱਥੀਂ (ਆਫ਼-ਬਰੇਕ)
ਅੰਤਰਰਾਸ਼ਟਰੀ ਜਾਣਕਾਰੀ
ਰਾਸ਼ਟਰੀ ਟੀਮ
  • ਭਾਰਤੀ ਮਹਿਲਾ
ਪਹਿਲਾ ਓਡੀਆਈ ਮੈਚ (ਟੋਪੀ 6)26 ਫ਼ਰਵਰੀ 2004 ਬਨਾਮ ਵੈਸਟ ਇੰਡੀਜ਼ ਮਹਿਲਾ
ਆਖ਼ਰੀ ਓਡੀਆਈ1 ਮਾਰਚ 2010 ਬਨਾਮ ਇੰਗਲੈਂਡ ਮਹਿਲਾ
ਖੇਡ-ਜੀਵਨ ਅੰਕੜੇ
ਸਰੋਤ: ਕ੍ਰਿਕਟਅਰਕਾਈਵ, 6 ਮਾਰਚ 2010

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ