ਧਰਮਪੁਰ ਵਿਧਾਨ ਸਭਾ ਹਲਕਾ (ਹਿਮਾਚਲ ਪ੍ਰਦੇਸ਼)

ਧਰਮਪੁਰ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਮੰਡੀ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 68,626 ਵੋਟਰ ਸਨ। [2]

ਧਰਮਪੁਰ ਵਿਧਾਨ ਸਭਾ ਹਲਕਾ

ਵਿਧਾਇਕ

2012 ਦੇ ਵਿਧਾਨ ਸਭਾ ਚੋਣਾਂ ਵਿੱਚ ਮਹਿੰਦਰ ਸਿੰਘ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲਪਾਰਟੀਵਿਧਾਇਕਰਜਿਸਟਰਡ ਵੋਟਰਵੋਟਰ %ਜੇਤੂ ਦਾ ਵੋਟ ਅੰਤਰਸਰੋਤ
2012ਭਾਜਪਾਮਹਿੰਦਰ ਸਿੰਘ68,62670.51,041[2]
2007ਭਾਜਪਾਮਹਿੰਦਰ ਸਿੰਘ69,37565.99,838[3]
2003ਲੋਕਤਾਂਤ੍ਰਿਕ ਮੋਰਚਾ ਹਿਮਾਚਲ ਪ੍ਰਦੇਸ਼ਮਹਿੰਦਰ ਸਿੰਘ61,96373.13,910[4]
1998ਹਿਮਾਚਲ ਵਿਕਾਸ ਕਾਂਗਰਸਮਹਿੰਦਰ ਸਿੰਘ53,53269.3966[5]
1993ਭਾਰਤੀ ਰਾਸ਼ਟਰੀ ਕਾਂਗਰਸਮਹੇਂਦਰ ਸਿੰਘ46,80871.28,328[6]
1990ਆਜ਼ਾਦਮਹੇਂਦਰ ਸਿੰਘ44,99266.53,722[7]
1985ਭਾਰਤੀ ਰਾਸ਼ਟਰੀ ਕਾਂਗਰਸਨਾਥ ਸਿੰਘ35,41366.57,690[8]
1982ਭਾਰਤੀ ਰਾਸ਼ਟਰੀ ਕਾਂਗਰਸਭਿਖਮ ਰਾਮ32,35365.71,528[9]
1977ਜਨਤਾ ਪਾਰਟੀਓਮ ਚੰਦ27,714#63.83,231[10]
ਸਿਲਿਸਲੇਵਾਰ

ਬਾਹਰੀ ਸਰੋਤ

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ