ਵਿਨਾਇਕ ਦਮੋਦਰ ਸਾਵਰਕਰ

ਵਿਨਾਇਕ ਦਮੋਦਰ ਸਾਵਰਕਰ (28 ਮਈ 1883 – 26 ਫ਼ਰਵਰੀ 1966) ਇੱਕ ਭਾਰਤੀ ਆਜ਼ਾਦੀ ਘੁਲਾਟੀਏ[1][2] ਅਤੇ ਉੱਚ ਕੋਟੀ ਦੇ ਲੇਖਕ ਅਤੇ ਕਵੀ ਸਨ। ਉਹਨਾਂ ਨੂੰ ਵੀਰ ਸਾਵਰਕਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ। ਉਹਨਾਂ ਨੇ ਹਿੰਦੂਆਂ ਵਿੱਚੋਂ ਜਾਤ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਅਗਵਾਈ ਕੀਤੀ ਅਤੇ ਧਰਮ ਤਬਦੀਲ ਕਰ ਚੁੱਕੇ ਹਿੰਦੂਆਂ ਨੂੰ ਮੁੜ ਤੋਂ ਹਿੰਦੂ ਬਣਾਉਣ ਦਾ ਵਿਚਾਰ ਦਿੱਤਾ। ਉਹਨਾਂ ਨੇ ਹਿੰਦੂ ਰਾਸ਼ਟਰ ਦੀ ਰਾਜਨੀਤਿਕ ਵਿਚਾਰਧਾਰਾ ਹਿੰਦੂਤਵ ਨੂੰ ਵਿਕਸਿਤ ਕਰਨ ਵਿੱਚ ਓਹਨਾ ਨੇ ਬੜਾ ਖ਼ਾਸ ਯੋਗਦਾਨ ਦਿੱਤਾ। ਉਹਨਾਂ ਅਨੁਸਾਰ ਇਹ ਹਿੰਦੂ ਵਿਚਾਰਧਾਰਾ ਤੋਂ ਵੱਖ ਹੈ। ਸਾਵਰਕਰ ਦੇ ਹਿੰਦੂਤਵ ਦਾ ਉਦੇਸ਼ ਇੱਕ ਸਮੂਹਿਕ ਹਿੰਦੂ ਪਹਿਚਾਣ ਬਣਾਉਣਾ ਸੀ।

ਵਿਨਾਇਕ ਦਮੋਦਰ ਸਾਵਰਕਰ
ਜਨਮ28 ਮਈ 1883
ਭਾਗੁਰ, ਨਾਸਿਕ, ਮਹਾਂਰਸ਼ਟਰ
ਮੌਤ26 ਫਰਵਰੀ 1966(1966-02-26) (ਉਮਰ 82)
Bombay, India
ਮੌਤ ਦਾ ਕਾਰਨSallekhana Prayopavesa
ਰਾਸ਼ਟਰੀਅਤਾਭਾਰਤੀ
ਹੋਰ ਨਾਮਵੀਰ ਸਾਵਰਕਰ
ਸਿੱਖਿਆBachelor of Arts from Fergusson College, ਪੁਣੇ, ਮਹਾਂਰਸ਼ਟਰ (ਭਾਰਤ); Barrister from The Honourable Society of Gray's Inn, ਲੰਦਨ (ਇੰਗਲੈਂਡ).
ਲਈ ਪ੍ਰਸਿੱਧਭਾਰਤ ਦਾ ਆਜ਼ਾਦੀ ਸੰਗਰਾਮ, ਹਿੰਦੂਤਵ
ਰਾਜਨੀਤਿਕ ਦਲਹਿੰਦੂ ਮਹਾਂਸਭਾ
ਜੀਵਨ ਸਾਥੀਯਮੁਨਾਬਾਈ
ਬੱਚੇPrabhakar (died in infancy), Vishwas Savarkar and daughter Prabhat Chiplunkar
ਮਾਤਾ-ਪਿਤਾਦਮੋਦਰ ਸਾਵਰਕਰ
ਯਸ਼ੋਦਾ ਸਾਵਰਕਰ
ਰਿਸ਼ਤੇਦਾਰਗਣੇਸ਼ ਦਮੋਦਰ ਸਾਵਰਕਰ (ਭਰਾ), ਨਰਾਇਣ ਦਮੋਦਰ ਸਾਵਰਕਰ (ਭਰਾ), ਮੈਨਾ ਦਮੋਦਰ ਸਾਵਰਕਰ (ਭੈਣ)

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ