ਸਖੀ ਸਰਵਰ

ਸਖੀ ਸਰਵਰ (Urdu: سخی سرور), ਜ਼ਿਲ੍ਹਾ ਡੇਰਾ ਗਾਜ਼ੀ ਖਾਨ, ਪਾਕਿਸਤਾਨ ਵਿੱਚ ਇੱਕ ਸ਼ਹਿਰ ਹੈ। ਇਸ ਦਾ ਨਾਮ, ਇੱਕ ਮੁਸਲਿਮ ਸੂਫ਼ੀ ਸੰਤ ਹਜ਼ਰਤ ਸਈਅਦ ਅਹਿਮਦ ਸੁਲਤਾਨ ਦੇ ਬਾਅਦ ਰੱਖਿਆ ਗਿਆ ਹੈ, ਜਿਸ ਨੂੰ ਸਖੀ ਸਰਵਰ ਵੀ ਕਹਿੰਦੇ ਹਨ।

ਸਖੀ ਸਰਵਰ
سخی سرور
ਨਗਰ
ਦੇਸ਼ ਪਾਕਿਸਤਾਨ
ਸੂਬਾਪੰਜਾਬ
ਜ਼ਿਲ੍ਹਾਡੇਰਾ ਗਾਜ਼ੀ ਖ਼ਾਨ ਜ਼ਿਲ੍ਹਾ
ਸਮਾਂ ਖੇਤਰਯੂਟੀਸੀ+5 (PST)
 • ਗਰਮੀਆਂ (ਡੀਐਸਟੀ)+6

ਹਜਰਤ ਸਖੀ ਸਰਵਰ ਸਈਅਦ ਅਹਿਮਦ ਸੁਲਤਾਨ

ਸਈਅਦ ਅਹਿਮਦ ਸੁਲਤਾਨ (سیداحمدسلطان) ਜਿਸਨੂੰ ਲੱਖਦਾਤਾ ਜੀ, ਲਾਲਾਂ ਵਾਲਾ ਪੀਰ, ਸਖੀ ਸਰਵਰ ਨਾਵਾਂ ਨਾਲ ਵੀ ਬਹੁਤ ਮਸ਼ਹੂਰ ਹੈ, ਹਜਰਤ ਸਈਅਦ ਜੈਨੁਲ ਆਬਿਦੀਨ ਦਾ ਪੁੱਤਰ ਸੀ।[1] ਉਸਨੇ ਨੇ 1126 ਵਿੱਚ ਬਗਦਾਦ ਸ਼ਰੀਫ਼ ਛੱਡ ਦਿਤਾ ਸੀ ਅਤੇ ਮੁਲਤਾਨ ਦੇ ਕੋਲ ਪੈਂਦੇ ਸ਼ਹਿਰ ਸ਼ਾਹਕੋਟ (ਹੁਣ ਪਾਕਿਸਤਾਨ) ਵਿੱਚ ਆ ਵਸਿਆ ਸੀ।

ਹਵਾਲੇ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ