ਸ਼ੇਖ਼ੂਪੁਰਾ

ਸ਼ੇਖ਼ੂਪੁਰਾ ਜ਼ਿਲ੍ਹਾ
District Sheikhupura


ਦੇਸ਼:ਪਾਕਿਸਤਾਨ
ਪ੍ਰਦੇਸ਼:ਪੰਜਾਬ
ਜ਼ਿਲ੍ਹਾ ਹੈਡਕੁਆਰਟਰ:ਸ਼ੇਖ਼ੂਪੁਰਾ
ਰਕਬਾ:5312 ਮੁਰੱਬਾ ਕਿਲੋਮੀਟਰ
ਅਬਾਦੀ:3,321,029
ਭਾਸ਼ਾ:ਪੰਜਾਬੀ
ਤਹਿਸੀਲਾਂ:5
ਯੂਨੀਅਨ ਕੌਂਸਲਾਂ:107

ਸ਼ੇਖ਼ੂਪੁਰਾ (ਪੱਛਮੀ ਪੰਜਾਬੀ: شَيخُوپُور) ਪਾਕਿਸਤਾਨ ਵਿੱਚ ਪੰਜਾਬ ਦਾ ਇੱਕ ਜ਼ਿਲ੍ਹਾ ਹੈ। ਇਸਦੀਆਂ 5 ਤਹਿਸੀਲਾਂ ਤੇ 107 ਯੂਨੀਅਨ ਕੌਂਸਲਾਂ ਹਨ। ਇਸਦਾ ਜ਼ਿਲ੍ਹਾ ਹੈਡਕੁਆਰਟਰ ਲਾਹੌਰ ਤੋਂ ਤਕਰੀਬਨ 35 ਕਿਲੋਮੀਟਰ ਉੱਤਰ-ਪੱਛਮ ਵੱਲ ਇੱਕ ਉਦਯੋਗਿਕ ਸ਼ਹਿਰ ਸ਼ੇਖ਼ੂਪੁਰਾ ਹੈ।

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ