1980 ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ 1980 ਦੀਆਂ ਚੋਣਾਂ ਦੌਰਾਨ ਕਾਂਗਰਸ ਨੇ 63 ਸੀਟਾਂ ’ਤੇ ਜਿੱਤ ਹਾਸਲ ਕੀਤੀ। ਅਕਾਲੀ ਦਲ ਨੂੰ 37 ਸੀਟਾਂ ਮਿਲੀਆਂ ਤੇ ਦੂਸਰੀਆਂ ਧਿਰਾਂ ਨੂੰ 17 ਸੀਟਾਂ ਮਿਲੀਆਂ। 6 ਜੂਨ 1980 ਨੂੰ ਦਰਬਾਰਾ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਅਤੇ 7 ਅਕਤੂਬਰ 1983 ਤਕ ਮੁੱਖ ਮੰਤਰੀ ਰਹੇ। ਇਸ ਉੱਪਰੰਤ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਅਤੇ ਇਹ 29 ਸਤੰਬਰ 1985 ਤਕ ਲਾਗੂ ਰਿਹਾ।[1]

ਪੰਜਾਬ ਵਿਧਾਨ ਸਭਾ ਚੋਣਾਂ 1980

← 197719801985 →
← ਵਿਧਾਨ ਸਭਾ ਮੈਂਬਰਾਂ ਦੀ ਸੂਚੀ
ਪੰਜਾਬ ਵਿਧਾਨ ਸਭਾ ਦੇ ਮੈਂਬਰਾਂ ਦੀ ਸੂਚੀ →

ਵਿਧਾਨ ਸਭਾ ਦੀਆਂ ਸੀਟਾਂ
52 ਬਹੁਮਤ ਲਈ ਚਾਹੀਦੀਆਂ ਸੀਟਾਂ
ਓਪੀਨੀਅਨ ਪੋਲ
 ਬਹੁਮਤ ਪਾਰਟੀਘੱਟਗਿਣਤੀ ਪਾਰਟੀ
 
ਲੀਡਰਪ੍ਰਕਾਸ਼ ਸਿੰਘ ਬਾਦਲਇੰਦਰਾ ਗਾਂਧੀ
PartySADINC
ਜਿੱਤੀਆਂ ਸੀਟਾਂਸ਼੍ਰੋਅਦ:ਕਾਂਗਰਸ:
ਸੀਟਾਂ ਵਿੱਚ ਫ਼ਰਕIncreaseDecrease

ਪੰਜਾਬ

ਮੁੱਖ ਮੰਤਰੀ (ਚੋਣਾਂ ਤੋਂ ਪਹਿਲਾਂ)

ਪ੍ਰਕਾਸ਼ ਸਿੰਘ ਬਾਦਲ
SAD

ਮੁੱਖ ਮੰਤਰੀ

ਦਰਬਾਰਾ ਸਿੰਘ
INC

ਨਤੀਜੇ

ਨੰਪਾਰਟੀਸੀਟਾਂ ਜਿੱਤੀਆਂ
1ਭਾਰਤੀ ਰਾਸ਼ਟਰੀ ਕਾਂਗਰਸ63
2ਸ਼੍ਰੋਮਣੀ ਅਕਾਲੀ ਦਲ37
3ਭਾਰਤੀ ਕਮਿਊਨਿਸਟ ਪਾਰਟੀ9
4ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸੀ)5
5ਭਾਰਤੀ ਜਨਤਾ ਪਾਰਟੀ1
6ਅਜ਼ਾਦ2
ਕੁੱਲ 117

ਇਹ ਵੀ ਦੇਖੋ

ਪੰਜਾਬ ਵਿਚ ਚੋਣਾਂ (ਲੋਕ ਸਭਾ ਤੇ ਵਿਧਾਨ ਸਭਾ)

ਹਵਾਲੇ

ਫਰਮਾ:ਭਾਰਤ ਦੀਆਂ ਆਮ ਚੋਣਾਂ

🔥 Top keywords: ਮੁੱਖ ਸਫ਼ਾਪੰਜਾਬ ਦੇ ਮੇਲੇ ਅਤੇ ਤਿਓੁਹਾਰਪੰਜਾਬੀ ਲੋਕ ਖੇਡਾਂਪੰਜਾਬੀ ਸੱਭਿਆਚਾਰਪੰਜਾਬ ਦੇ ਲੋਕ-ਨਾਚਭਾਈ ਵੀਰ ਸਿੰਘਪੰਜਾਬੀ ਕੱਪੜੇਗੁਰੂ ਨਾਨਕਸੁਰਜੀਤ ਪਾਤਰਖ਼ਾਸ:ਖੋਜੋਅੰਮ੍ਰਿਤਾ ਪ੍ਰੀਤਮਪੰਜਾਬ ਦੀਆਂ ਵਿਰਾਸਤੀ ਖੇਡਾਂਵਿਆਹ ਦੀਆਂ ਰਸਮਾਂਪੰਜਾਬੀ ਤਿਓਹਾਰਵਿਸਾਖੀਪੰਜਾਬੀ ਭਾਸ਼ਾਗੁਰੂ ਹਰਿਗੋਬਿੰਦਗੁਰੂ ਅਰਜਨਹਰਿਮੰਦਰ ਸਾਹਿਬਭਗਤ ਸਿੰਘਪੰਜਾਬੀ ਭੋਜਨ ਸੱਭਿਆਚਾਰਪੰਜਾਬ, ਭਾਰਤਛਪਾਰ ਦਾ ਮੇਲਾਪੰਜਾਬੀ ਰੀਤੀ ਰਿਵਾਜਗੁਰੂ ਅਮਰਦਾਸਹੇਮਕੁੰਟ ਸਾਹਿਬਵਹਿਮ ਭਰਮਗੁਰੂ ਗੋਬਿੰਦ ਸਿੰਘਗੁਰੂ ਤੇਗ ਬਹਾਦਰਪੰਜਾਬੀ ਲੋਕ ਬੋਲੀਆਂਜਪੁਜੀ ਸਾਹਿਬਗੁਰੂ ਅੰਗਦਗੁਰੂ ਗ੍ਰੰਥ ਸਾਹਿਬਸ਼ਿਵ ਕੁਮਾਰ ਬਟਾਲਵੀਪੰਜਾਬੀ ਮੁਹਾਵਰੇ ਅਤੇ ਅਖਾਣਭੰਗੜਾ (ਨਾਚ)ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂਆਂ ਦੀ ਸੂਚੀਰਣਜੀਤ ਸਿੰਘਦਿਵਾਲੀ